Sunday, November 8, 2026

ਅਕਾਲੀ ਭਾਜਪਾ ਸਰਕਾਰ ਨੇ ਪੰਜਾਬ ਨੂੰ ਬਰਬਾਦੀ ਵੱਲ ਧਕੇਲਿਆ – ਰਾਜਕਰਨ ਸਿੰਘ

ppn1112201616ਪੱਟੀ, 11 ਦਸਬੰਰ (ਅਵਤਾਰ ਸਿੰਘ ਢਿੱਲੋਂ)- ਅਕਾਲੀ-ਭਾਜਪਾ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ ਜਿਸ ਕਾਰਨ ਵਿਕਾਸ ਪੱਖੋ ਪੰਜਾਬ ਕਾਫੀ ਪਛੜ ਗਿਆ ਹੈ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਹਲਕਾ ਪੱਟੀ ਤੋਂ ਕਾਂਗਰਸ ਸ਼ੋਸ਼ਲ ਮੀਡੀਆ ਦੇ ਪ੍ਰਧਾਨ ਰਾਜਕਰਨ ਸਿੰਘ ਭੱਗੂਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਕਾਂਗਰਸ ਹੀ ਪੰਜਾਬ ਦੀ ਡੁੱਬ ਰਹੀ ਬੇੜੀ ਨੂੰ ਬਚਾਅ ਸਕਦੀ ਹੈ ਕਿਉਂਕਿ ਕਾਂਗਰਸ ਦੇ ਹੱਥਾਂ ਵਿਚ ਹੀ ਪੰਜਾਬ ਅਤੇ ਦੇਸ਼ ਦਾ ਭਵਿੱਖ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਆਪਣੇ ਕਾਰਜਕਾਲ ਦੌਰਾਨ ਵਿਕਾਸ ਦੇ ਕੰਮ ਕਰਵਾਏ ਅਤੇ ਕਿਸਾਨਾਂ ਨੂੰ ਵੀ ਕਿਸੇ ਕਿਸਮ ਦੀ ਪੇ੍ਰਸ਼ਾਨੀ ਨਹੀ ਝੱਲਣੀ ਪਈ ਜਿਸ ਨੂੰ ਅੱਜ ਵੀ ਲੋਕ ਯਾਦ ਕਰ ਰਹੇ ਹਨ ਅਤੇ  ਕਾਂਗਰਸ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ ਉਹ ਹਮੇਸ਼ਾ ਪੂਰੇ ਕੀਤੇ ਹਨ।

Check Also

ਚੱਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਦੁਆਰਾ ਪਾਤਸ਼ਾਹੀ ਪਹਿਲੀ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 7 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ …

Leave a Reply