Friday, March 20, 2026

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੂੰ ਜਨਮ ਦਿਨ `ਤੇ ਦਿੱਤੀਂ ਵਧਾਈਂ

pranab-mukherjeeਨਵੀਂ ਦਿੱਲੀ, 11 ਦਸੰਬਰ (ਪੰਜਾਬ ਪੋਸਟ ਬਿਊਰੋ)- ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੂੰ ਉਨ੍ਹਾਂ ਦੇ ਜਨਮ ਦਿਨ  `ਤੇ ਵਧਾਈਆਂ ਦਿੱਤੀਆਂ ਹਨ ਅਤੇ ਉਨ੍ਹਾਂ ਦੇ ਲੰਬੇ ਤੇ ਤੰਦਰੁਸਤ ਜੀਵਨ ਦੀ ਕਾਮਨਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਕਿਹਾ, ਰਾਸ਼ਟਰਪਤੀ ਜੀ ਨੂੰ ਜਨਮ ਦਿਨ ਦੀਆਂ ਵਧਾਈਆਂ।ਉਨ੍ਹਾਂ ਦੇ ਜ਼ਬਰਦਸਤ ਅਨੁਭਵ ਅਤੇ  ਸਿਆਣਪ ਤੋਂ ਰਾਸ਼ਟਰ ਨੂੰ ਬਹੁਤ ਵੱਡਾ ਲਾਭ ਮਿਲਿਆ ਹੈ।ਮੈਂ ਉਨ੍ਹਾਂ ਦੇ ਲੰਬੇ ਅਤੇ ਤੰਦਰੁਸਤ ਜੀਵਨ ਦੀ ਕਾਮਨਾ ਕਰਦਾ ਹਾਂ। ਪ੍ਰਣਬ ਦਾ ਹਮੇਸ਼ਾ ਭਾਰਤ ਦੇ ਹਿਤ ਨੂੰ ਸਭ ਤੋਂ ਉੱਪਰ ਰੱਖਦੇ ਹਨ।ਅਜਿਹੇ ਪੜ੍ਹਨ ਦੇ ਸ਼ੌਕੀਨ ਅਤੇ ਗਿਆਨਵਾਨ ਰਾਸ਼ਟਰਪਤੀ ਦਾ ਹੋਣਾ ਸਾਡੇ ਲਈ ਮਾਣ ਵਾਲੀ  ਗੱਲ ਹੈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply