Saturday, September 12, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ “ਊਰਜਾ ਦਿਵਸ” ਮਨਾਇਆ

ppn1412201632ਅੰਮ੍ਰਿਤਸਰ, 14 ਦਸੰਬਰ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ “ਊਰਜਾ ਦਿਵਸ” ਮਨਾਇਆ ਗਿਆ।ਲੋਕਾਂ ਨੂੰ ਊਰਜਾ ਬਚਾਉਣ ਸਬੰਧੀ ਜਾਗਰੁਕ ਕਰਨ ਲਈ “ਊਰਜਾ ਦਿਵਸ” ਹਰ ਸਾਲ 14 ਦਸੰਬਰ ਨੂੰ ਰਾਸ਼ਟਰੀ ਪੱਧਰ `ਤੇ ਮਨਾਇਆ ਜਾਂਦਾ ਹੈ।ਸਕੂਲ ਦੇ ਬੱਚਿਆਂ ਨੇ ਊਰਜਾ ਬਚਾਉਣ ਸਬੰਧੀ ਚਾਰਟ ਅਤੇ ਬੈਨਰ ਬਣਾ ਕੇ ਲੋਕਾਂ ਨੂੰ ਸੰਦੇਸ਼ ਦੇਂਦੀ ਇੱਕ ਰੈਲੀ ਕੱਢੀ।ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਨੇ ਬੱਚਿਆਂ ਨੂੰ ਵੱਧ ਤੋਂ ਵੱਧ ਊਰਜਾ ਬਚਾਉਣ ਲਈ ਬਿਜਲੀ ਅਤੇ ਪੈਟਰੋਲ ਦੀ ਬੱਚਤ ਕਰਨ ਦੀ ਪ੍ਰੇਰਣਾ ਕੀਤੀ।

Check Also

ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …

Leave a Reply