ਬਠਿੰਡਾ, 15 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਰਾਹੁਲ ਚਾਬਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਨੰਬਰ 21/5/13-4816/405 ਮਿਤੀ 13.3.2013 ਪੱਤਰ ਨੰਬਰ 5/57/2014-3ਗ 4/391068/1ਮਿਤੀ 14.1.2015ਅਤੇ ਪੱਤਰ ਨੰਬਰ 5/42/15-3 ਗ 4/567236/1 ਮਿਤੀ 19.8.2015 ਦੀ ਲਗਾਤਾਰਤਾ ਵਿਚ ਜ਼ਿਲ੍ਹਾ ਪੱਧਰ ’ਤੇ ਚਾਈਨਾ ਡੋਰ ਸਟੋਰ ਕਰਨਾ, ਵੇਚਣਾ ਅਤੇ ਖਰੀਦਣ ’ਤੇ 6 ਮਹੀਨੇ ਦੀ ਪਾਬੰਦੀ ਲਗਾਉਣ ਦੀ ਪ੍ਰਵਾਨਗੀ ਦਿੱਤੀ ਜਾਂਦੀ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਰਾਹੁਲ ਚਾਬਾ ਵੱਲੋਂ ਫੌਜ਼ਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਭਰ ਵਿਚ ਚਾਈਨਾ ਡੋਰ ਵੇਚਣ/ਸਟੋਰ ਕਰਨ/ਵਰਤੋਂ ਕਰਨ/ ਖਰੀਦਣ ’ਤੇ ਪਾਬੰਦੀ 8 ਮਈ 2017 ਲਗਾਈ ਗਈ ਹੈ।
Check Also
ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …
Punjab Post Daily Online Newspaper & Print Media