ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਿਜ਼ਿਕਸ ਵਿਭਾਗ ਦੇ ਖੋਜਾਰਥੀ ਰਾਵੀਸ਼ ਕੁਮਾਰ ਜੋ ਕਿ ਵਿਭਾਗ ਵਿਖੇ ਪ੍ਰੋ. ਅਤੁਲ ਖੰਨਾ ਦੇ ਨਿਗਰਾਨੀ ਹੇਠ ਪੀ.ਐਚ.ਡੀ. ਕਰ ਰਹੇ ਹਨ, ਨੇ ਅੰਤਰਰਾਸ਼ਟਰੀ ਕਾਨਫਰੰਸ ਵਿਚ ਬੈਸਟ ਪੋਸਟਰ ਐਵਾਰਡ ਹਾਂਸਲ ਕੀਤਾ ਹੈ। ਫੰਡਾਮੈਂਟਲ ਐਂਡ ਐਪਲਾਈਡ ਸਾਇੰਸਜ਼ ਵਿਚ ਨਵੀਂ ਖੋਜਾਂ ਵਿਸ਼ੇ ‘ਤੇ ਇਸ ਕਾਨਫਰੰਸ ਦਾ ਆਯੋਜਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ ਵਿਖੇ ਕੀਤਾ ਗਿਆ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media