Saturday, September 5, 2026

ਪਿੰਡ ਦੀਆਂ ਗਲੀਆਂ ਨੇ ਧਾਰਿਆ ਗੰਦੇ ਨਾਲੇ ਦਾ ਰੂਪ

ppn1612201631
ਫਾਜ਼ਿਲਕਾ, 16 ਦਸੰਬਰ (ਵਿਨੀਤ ਅਰੋੜਾ) –    ਇਸ ਸਬੰਧੀ ਜਦੋਂ ਪਿੰਡ ਦੇ ਸਰਪੰਚ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੰਚਾਇਤ ਵੱਲੋਂ ਆਰਜੀ ਮੋਟਰ ਦਾ ਪ੍ਰਬੰਧ ਕਰਕੇ ਇੱਕ ਵਾਰ ਤਾ ਛੱਪੜ ਦਾ ਪਾਣੀ ਕੱਢਿਆ ਜਾ ਰਿਹਾ ਹੈ ਪਰ ਇਸ ਦਾ ਪੱਕਾ ਹੱਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿੰਡ ਦੇ ਅੰਦਰ ਲੋਕ ਵੀ ਵਾਟਰ ਬਕਸ ਦੇ ਪਾਣੀ ਦੀਆਂ ਟੂਟੀਆਂ ਬੰਦ ਨਹੀਂ ਕਰਦੇ ਜਿਸ ਕਾਰਨ ਛੱਪੜ ਜਲਦੀ ਭਰ ਜਾਦਾ ਹੈ। ਇਸ ਮੌਕੇ ਦੇ ਦਰਸ਼ਨ ਸਿੰਘ, ਹੰਸ ਰਾਜ, ਖਜਾਨ ਚੰਦ, ਦੀਵਾਨ ਚੰਦ, ਵਿਮਲਾ ਬਾਈ, ਰਾਜ ਰਾਣੀ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

Check Also

 ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …

Leave a Reply