
ਪੱਟੀ, 17 ਦਸੰਬਰ (ਅਵਤਾਰ ਢਿਲੋਂਂ) – ਸਰਕਾਰੀ ਐਲੀਮੈਟਰੀ ਸਕੂਲ ਕੈਰੋ ਵਿਖੇ ਸਾਬਕਾ ਅਧਿਆਪਕਾਂ ਰਵਿੰਦਰ ਕੌਰ ਵੱਲੋ ਛੋਟੇ ਸਹਿਬਜਾਦਿਆ ਦੀ ਸ਼ਹਾਦਤ ਨੂੰ ਸਮਰਪਤ ਸ਼ਹੀਦੀ ਨੂੰ ਯਾਦ ਕਰਦਿਆਂ ਸਕੂਲਦੇ ਛੋਟੇ-ਛੋਟੇ ਬੱਚਿਆਂ ਨੂੰ ਠੰਡ ਦੇ ਮੌਸਮ ਤੇ ਕੋਟੀਆ ਵੰਡੀਆ ਗਈਆਂ ।ਸਕੂਲ ਦੀ ਮੁੱਖ ਅਧਿਆਪਕਾ ਵੱਲੋ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆ ਰਵਿੰਦਰ ਕੋਰ ਦਾ ਧੰਨਵਾਦ ਕੀਤਾ ਅਤੇ ਸਮੂਹ ਸਟਾਫ ਵੱਲੋ ਵੀ ਨੇਕ ਕਮਾਈ ਵਿੱਚੋ ਲੋੜਵੰਦਾ ਦੀ ਮੱਦਦ ਕਰਨ ਦਾ ਪ੍ਰਣ ਲਿਆ ਅਤੇ ਇਸ ਮੌਕੇ ਬੱਚਿਆ ਨੂੰ ਛੋਟੇ ਸਹਿਬਜਾਦਿਆ ਦੀ ਆਦੂਤੀ ਕੁਰਬਾਨੀ ਤੋ ਜਾਣੂ ਕਰਾਇਅ।ਇਸ ਮੋਕੇ ਸਕੂਲ ਸਟਾਫ ਦਲਜੀਤ ਕੌਰ, ਮਨਪ੍ਰੀਤ ਕੌਰ, ਨੀਲਮ ਰਾਣੀ ਆਦਿ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media