Friday, October 2, 2026

ਤਰਨਤਾਰਨ ਬਾਈਪਾਸ ਵਿਖੇ ਛਬੀਲ ਅਤੇ ਲੰਗਰ ਲਗਾਏ ਗਏ

PPN060607

ਜੰਡਿਆਲਾ ਗੁਰੂ,  6 ਜੂਨ  (ਹਰਿੰਦਰਪਾਲ ਸਿੰਘ)-  ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਸਬੰਧੀ ਵਾਰਡ ਨੰਬਰ 14 ਦੇ ਮੁਹੱਲਾ ਨਿਵਾਸੀਆਂ ਵਲੋਂ ਛਬੀਲ ਅਤੇ ਲੰਗਰ ਲਗਾਏ ਗਏ।  ਛਬੀਲ ਤਰਨਤਾਰਨ ਬਾਈਪਾਸ ਹਰਜੀ ਟੈਲੀਕਾੱਮ ਦੇ ਬਾਹਰ ਲਗਾਈ ਗਈ।  ਸੇਵਾਦਾਰਾਂ ਵਿਚ ਮੁੱਖ ਤੋਰ ਤੇ ਸੁਖਜਿੰਦਰ ਸਿੰਘ ਗੋਲਡੀ, ਤਰਸੇਮ ਸਿੰਘ, ਸੁਖਵਿੰਦਰ ਸਿੰਘ, ਜਸਪਾਲ ਸਿੰਘ,  ਸੁਰਿੰਦਰ ਸਿੰਘ, ਹਰਜੀਵਨ ਸਿੰਘ, ਅੰਗਰੇਜ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਿਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply