Saturday, September 19, 2026

ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਚੰਨਣਕੇ ਵਿਖੇ ਹੋਏ ਡਰਾਇੰਗ ਮੁਕਾਬਲੇ

ppn1912201613

ਚੌਂਕ ਮਹਿਤਾ, 19 ਦਸੰਬਰ (ਜੋਗਿੰਦਰ ਸਿੰਘ ਮਾਣਾ)- ਬੀਤੇ ਦਿਨੀ ਪਿੰਡ ਚੰਨਣਕੇ ਵਿਖੇ ਸਥਿਤ ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਵਿਖੇ ਪ੍ਰਇਮਰੀ ਤੇ ਐਲੀਮੈਂਟਰੀ ਬੱਚਿਆ ਦੇ ਇੰਗਲਿਸ, ਡਰਾਇੰਗ, ਰੰਗ ਤਰੰਗ ਦੇ ਮੁਕਾਬਲੇ ਕਰਵਾਏ।ਮੁੱਖ ਤੌਰ ‘ਤੇ ਪਹੁੰਚੇ ਸਰਪੰਚ ਮੇਜਰ ਸਿੰਘ ਸਹੋਤਾ ਤੇ ਉੇਨਾਂ ਦੇ ਨਾਲ ਬਾਬਾ ਸੁਖਵੰਤ ਸਿੰਘ ਚੰਨਣਕੇ ਤੇ ਪਿ੍ਰੰ. ਗੁਰਿੰਦਰ ਸਿੰਘ ਆਦਿ ਨੇ ਬੱਚਿਆ ਨੂੰ ਆਪਣੀਆ ਸ਼ੁਭ ਇੱਛਾਵਾ ਦਿਤੀਆ ਤੇ ਬੱਚਿਆ ਹਰ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਆ ਅਤੇ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ।ਮੁੱਖ ਆਧਿਆਪਕਾ ਜਸਵਿੰਦਰ ਕੌਰ ਰੰਧਾਵਾ ਨੇ ਆਈਆ ਹੋਈਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਜੀ ਆਇਆ ਕਿਹਾ।ਇਸ ਮੌਕੇ ਮਾਸਟਰ ਜਤਿੰਦਰ ਸਿੰਘ ਰੰਧਾਵਾ, ਮੈਡਮ ਪ੍ਰਮਜੀਤ ਕੌਰ, ਸੰਦੀਪ ਕੌਰ, ਕੁਲਵਿੰਦਰ ਕੌਰ, ਸੁਖਵਿੰਦਰ ਕੌਰ, ਗੁਰਜੀਤ ਕੌਰ, ਦਲਜੀਤ ਕੌਰ, ਮੈਡਮ ਸ਼ਾਲੂ ਕੁਮਾਰੀ, ਜਸਪ੍ਰੀਤ ਕੌਰ ਆਦਿ ਸਟਾਫ ਹਾਜ਼ਰ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply