
ਫਾਜਿਲਕਾ, 6 ਜੂਨ (ਵਿਨੀਤ ਅਰੋੜਾ)- ਵਿਸ਼ਵ ਵਾਤਾਵਰਣ ਦਿਵਸ ‘ਤੇ ਨੰਨ੍ਹੀ ਛਾਂ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ ਜਿਸ ਦੇ ਤਹਿਤ ਡਿਪਟੀ ਕਮਿਸ਼ਨਰ ਮਨਜੀਤ ਸਿੰਘ ਬਰਾੜ ਨੇ ਪੌਦਾ ਲਗਾ ਕੇ ਇਸ ਦੀ ਸ਼ੁਰੂਆਤ ਕੀਤੀ। ਇਸ ਮੌਕੇ ਏ. ਡੀ. ਸੀ. ਚਰਨ ਦੇਵ ਸਿੰਘ ਮਾਨ, ਵਣ ਵਿਭਾਗ ਦੇ ਅਧਿਕਾਰੀ ਸੁਭਾਸ਼ ਚੰਦਰ ਮਾਹਰ ਆਦਿ ਹਾਜ਼ਰ ਸਨ। ਡਿਪਟੀ ਕਮਿਸ਼ਨਰ ਸ. ਬਰਾੜ ਨੇ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਪੌਦੇ ਲਾਉਣੇ ਬਹੁਤ ਜ਼ਰੂਰੀ ਹਨ ਅਤੇ ਉਨ੍ਹਾਂ ਦੀ ਦੇਖ ਭਾਲ ਕਰਨੀ ਵੀ ਸਾਡਾ ਮੁੱਢਲਾ ਫ਼ਰਜ਼ ਬਣਦਾ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media