
ਨਵੀਂ ਦਿੱਲੀ, 25 ਦਸੰਬਰ (ਪੰਜਾਬ ਪੋਸਟ ਬਿਊਰੋ)- ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰ ਨੂੰ ਕ੍ਰਿਸਮਸ ਤੇ ਮੁਬਾਰਕਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ,“ਕ੍ਰਿਸਮਸ ਮੁਬਾਰਕ! ਈਸਾ ਮਸੀਹ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਅਸੀਂ ਯਾਦ ਕਰਦੇ ਅਤੇ ਮਨਾਉਂਦੇ ਹਾਂ। ਉਨ੍ਹਾਂ ਦਾ ਸ਼ਾਂਤੀ, ਏਕਤਾ ਅਤੇ ਦਇਆ ਦਾ ਸੰਦੇਸ਼ ਸਾਨੂੰ ਸਭ ਨੂੰ ਪ੍ਰੇਰਿਤ ਕਰਦਾ ਹੈ।
Check Also
ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …
Punjab Post Daily Online Newspaper & Print Media