
ਨਵੀਂ ਦਿੱਲੀ, 25 ਦਸੰਬਰ (ਪੰਜਾਬ ਪੋਸਟ ਬਿਊਰੋ)- ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨ੍ਹਾਂ ਦੇ ਜਨਮ ਦਿਨ `ਤੇ ਮੁਬਾਰਕਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ, “ਸਾਡੇ ਸਭ ਦੇ ਪਿਆਰੇ ਅਤੇ ਸਤਿਕਾਰਤ ਅਟਲ ਜੀ ਨੂੰ ਜਨਮ ਦਿਨ ਮੁਬਾਰਕ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਨ੍ਹਾਂ `ਤੇ ਚੰਗੀ ਸਿਹਤ ਅਤੇ ਲੰਬੀ ਜ਼ਿੰਦਗੀ ਦੀ ਬਖਸ਼ਿਸ਼ ਹੋਵੇ।ਭਾਰਤ ਦੇ ਵਿਕਾਸ ਗਤੀ-ਮਾਰਗ `ਤੇ ਅਟਲ ਜੀ ਦੀ ਮਿਸਾਲੀ ਸੇਵਾ ਅਤੇ ਅਗਵਾਈ ਦਾ ਸਕਾਰਾਤਮਕ ਅਸਰ ਪਿਆ ਹੈ। ਉਨ੍ਹਾਂ ਦੀ ਮਹਾਨ ਸ਼ਖ਼ਸੀਅਤ ਪ੍ਰੇਮਮਈ ਹੈ।“
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media