Sunday, October 11, 2026

ਟਕਸਾਲ ਤੋ ਸਜਾਏ ਮਹਾਨ ਨਗਰ ਕੀਰਤਨ ਦਾ ਪਿੰਡ ਰਜਧਾਨ ਵਿਖੇ ਸ਼ਾਨਦਾਰ ਸਵਾਗਤ

ppn2812201621
ਚੌਂਕ ਮਹਿਤਾ, 28 ਦਸੰਬਰ (ਜੋਗਿੰਦਰ ਸਿੰਘ ਮਾਣਾ) – ਦਸਵੇਂ ਪਾਤਸ਼ਾਹ ਦੇ ਅਵਤਾਰ ਪੁਰਬ ਨੂੰ ਸਮਰਪਿਤ ਦਮਦਮੀ ਟਕਸਾਲ ਤੋ ਸਜਾਏ ਮਹਾਨ ਨਗਰ ਕੀਰਤਨ ਦਾ ਪਿੰਡ ਰਜਧਾਨ ਵਿਖੇ ਬੜੀ ਹੀ ਸਰਧਾਂ ਨਾਲ ਸਵਾਗਤ ਕੀਤਾ ਗਿਆ ਤੇ ਸੰਗਤਾਂ ਨੂੰ ਚਾਹ ਪੌਕੜਿਆਂ ਦਾ ਲੰਗਰ ਛਕਾਇਆ ਗਿਆ।ਨਗਰ ਕੀਰਤਨ ਦੌਰਾਨ ਪਹੁੰਚੇ ਪਿੰਡ ਰਜਧਾਨ ਵਿਖੇ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦਾ ਸਵਾਗਤ ਕਰਦੇ ਹੋਏ ਅਮਨਦੀਪ ਸਿੰਘ ਬੱਲ,  ਚਮਨਦੀਪ ਸਿੰਘ ਬੱਲ, ਹਰਦੀਪ ਸਿੰਘ, ਅਮਰੀਕ ਸਿੰਘ, ਸੰਦੀਪ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਬਲਬੀਰ ਸਿੰਘ ਬੱਲ ਆਦਿ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply