Thursday, October 1, 2026

ਠਠਿਆਰ ਬਰਾਦਰੀ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ

PPN080606

ਜੰਡਿਆਲਾ, 8 ਜੂਨ (ਹਰਿੰਦਰਪਾਲ ਸਿੰਘ)-  ਅਤਿ ਦੀ ਗਰਮੀ ਵਿਚ ਬਰਤਨਾਂ ਵਾਲੇ ਬਾਜ਼ਾਰ ਜੰਡਿਆਲਾ ਗੁਰੂ ਵਿਚ ਠਠਿਆਰ ਬਰਾਦਰੀ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ।

(ਫੋਟੋ-  ਵਰਿੰਦਰ ਸਿੰਘ)

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply