ਅਲਗੋਂ ਕੋਠੀ, 30 ਦਸੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ ) – ਅਕਾਲੀ ਦਲ ਦੇ ਉਮੀਦਵਾਰ ਪੋ੍: ਵਿਰਸਾ ਸਿੰਘ ਵਲਟੋਹਾ ਵਲੋਂ ਕੀਤੇ ਗਏ ਰੋਡ ਸ਼ੋਅ ਵਿੱਚ ਸ਼ਾਮਿਲ ਹੋਣ ਮੌਕੇ ਕਸਬਾ ਅਲਗੋਂ ਕੋਠੀ ਤੋਂ ਸਰਪੰਚ ਮਨਜੀਤ ਸਿੰਘ, ਸੀਨੀਅਰ ਅਕਾਲੀ ਆਗੂ ਸੁਖਰਾਜ ਸਿੰਘ ਮੱਲੀ ਗੁਰਜੀਤ ਸਿੰਘ ਦੀ ਅਗਵਾਈ `ਚ ਕਾਫਲਾ ਰਵਾਨਾ ਹੋਇਆ।ਇਸ ਮੋਕੇ ਮੈਂਬਰ ਸੁਖਦੇਵ ਸਿੰਘ ਘੁੱਲਾ ਆਦਿ ਹਾਜਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media