Wednesday, November 11, 2026

ਲਾਖਣਾ ਦੇ ਸਰਪੰਚ ਰਸ਼ਪਾਲ ਸਿੰਘ ਵਿਧਾਇਕ ਪੋ੍. ਵਲਟੋਹਾ ਦੇ ਰੋਡ ਸ਼ੋਅ ਵਿਚ ਸ਼ਾਮਿਲ

ppn3012201603ਅਲਗੋਂ ਕੋਠੀ, 30 ਦਸੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ ) – ਪਿੰਡ ਲਾਖਣਾ ਦੇ ਸਰਪੰਚ ਰਸ਼ਪਾਲ ਸਿੰਘ ਦੀ ਅਗਵਾਈ `ਚ ਅਕਾਲੀ ਦਲ ਦੇ ਵਿਧਾਇਕ ਪੋ੍ਰ. ਵਿਰਸਾ ਸਿੰਘ ਵਲਟੋਹਾ ਵਲੋਂ ਕਰਵਾਏ ਗਏ ਰੋਡ ਸ਼ੋਅ ਚ ਸ਼ਾਮਿਲ ਹੋਣ ਲਈ 50 ਮੋਟਰਸੀਕਲ, 5 ਟਰੈਕਟਰ ਅਤੇ ਗਡੀਆਂ ਦਾ ਵੱਡਾ ਕਾਫਲਾ ਲੈ ਕੇ ਰਵਾਨਾ ਹੋਣ ਸਮੈ ਸਾਥੀਆਂ ਨਾਲ।

Check Also

ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …

Leave a Reply