Friday, February 27, 2026

ਸਰਪੰਚ ਸਰਵਨ ਸਿੰਘ ਦੀ ਅਗਵਾਈ ਹੇਠ ਰੋਡ ਸ਼ੋਅ ਵਿਚ ਸ਼ਾਮਲ ਹੋਏ ਨਾਰਲਾ ਵਾਸੀ

ppn3012201608ਖਾਲੜਾ/ਭਿੱਖੀਵਿੰਡ, 30 ਦਸੰਬਰ (ਭਾਟੀਆ, ਕੰਬੋਕੇ, ਬਖਤਾਵਰ)- ਵਿਧਾਇਕ ਵਿਰਸਾ ਸਿੰਘ ਵਲਟੋਹਾ ਦੇ ਰੋਡ ਸੋਅ ਵਿਚ ਸਾਮਲ ਹੋਣ ਲਈ ਸਰਪੰਚ ਸਰਵਨ ਸਿੰਘ ਨਾਰਲਾ, ਸਾਬਕਾ ਸਰਪੰਚ ਅਵਤਾਰ ਸਿੰਘ ਨਾਰਲਾ ਦੀ ਅਗਵਾਈ ਹੇਠ ਪਿੰਡ ਨਾਰਲਾ ਤੋਂ ਪੰਚ ਲਖਵਿੰਦਰ ਸਿੰਘ, ਪੰਚ ਸਤਨਾਮ ਸਿੰਘ, ਪੰਚ ਅਜੀਤ ਸਿੰਘ, ਸ਼ੁਬੇਗ ਸਿੰਘ, ਕੁਲਦੀਪ ਸਿੰਘ, ਸੁਖਬੀਰ ਸਿੰਘ, ਹਰਪਾਲ ਸਿੰਘ, ਦਰਸ਼ਨ ਸਿੰਘ, ਸਾਬਕਾ ਮੈਂਬਰ ਨਿੰਦਰ ਸਿੰਘ ਆਦਿ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਸਾਮਲ ਹੋਏ।ਇਸ ਮੌਕੇ ਸਰਪੰਚ ਸਰਵਨ ਸਿੰਘ ਨਾਰਲਾ, ਸਾਬਕਾ ਸਰਪੰਚ ਅਵਤਾਰ ਸਿੰਘ ਨਾਰਲਾ ਨੇ ਸਾਂਝੇ ਤੌਰ `ਤੇ ਗੱਲਬਾਤ ਕਰਦਿਆਂ ਕਿਹਾ ਕਿ ਰੋਡ ਸ਼ੋਅ ਵਿਚ ਸਾਮਲ ਵੱਡੀ ਗਿਣਤੀ ਵਿਚ ਲੋਕਾਂ ਨੇ ਸਾਬਤ ਕਰ ਦਿੱਤਾ ਹੈ ਕਿ ਹਲਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਹੀ ਲੋਕਾਂ ਦੇ ਹਰਮਨ ਪਿਆਰੇ ਨੇਤਾ ਹਨ।ਉਹਨਾਂ ਨੇ ਕਿਹਾ ਕਿ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੂੰ ਤੀਜੀ ਵਾਰ ਵੱਡੀ ਲੀਡ ਨਾਲ ਜਿਤਾਇਆ ਜਾਵੇਗਾ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …

Leave a Reply