Monday, June 29, 2026

ਸੁਖਦੇਵ ਸਿੰਘ ਘੁੱਲਾ ਦੀ ਅਗਵਾਈ ਹੇਠ ਰੋਡ ਸ਼ੋਅ ‘ਚ ਸ਼ਾਮਲ ਹੋਇਆ ਵੱਡਾ ਕਾਫਲਾ

ppn0201201703
ਅਲਗੋਂ ਕੋਠੀ, 2 ਜਨਵਰੀ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)  ਵਿਧਾਨ ਸਭਾ ਹਲਕਾ ਖੇਮਕਰਨ ਤੋਂ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਵਲੋਂ ਕੀਤੇ ਗਏ ਰੋਡ ਸ਼ੋਅ ਵਿੱਚ ਸ਼ਾਮਲ ਹੋਣ ਲਈ ਕਸਬਾ ਅਲਗੋਂ ਕੋਠੀ ਤੋਂ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਘੁੱਲਾ ਦੀ ਅਗਵਾਈ ਹੇਠ ਵੱਡਾ ਕਾਫਲਾ ਰਵਾਨਾ ਹੋਇਆ।ਉਨਾਂ ਨਾਲ ਜਗੀਰ ਸਿੰਘ, ਅਵਤਾਰ ਸਿੰਘ, ਬਲਕਾਰ ਸਿੰਘ, ਜਗਤਾਰ ਸਿੰਘ, ਗੁਰਬਿੰਦਰ ਸਿੰਘ, ਅੰਗ੍ਰੇਜ ਸਿੰਘ, ਬਲਦੇਵ ਸਿੰਘ, ਮੇਜਰ ਸਿੰਘ, ਚਾਨਣ ਸਿੰਘ, ਬਗੀਚਾ, ਕਸ਼ਮੀਰ ਸਿੰਘ, ਗੁਰਮੀਤ ਸਿੰਘ, ਬਿਕਰਮਜੀਤ ਸਿੰਘ, ਜੱਸਾ ਸਿੰਘ, ਰੇਸ਼ਮ ਸਿੰਘ, ਹੀਰਾ ਸਿੰਘ, ਰਾਣਾ ਸਿੰਘ, ਵਿਰਸਾ ਸਿੰਘ, ਮਹਿਲ ਸਿੰਘ ਤੇ ਹੋਰ ਅਕਾਲੀ ਵਰਕਰ ਹਾਜਰ ਸਨ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply