
ਧੂਰੀ, 3 ਜਨਵਰੀ (ਪ੍ਰਵੀਨ ਗਰਗ)- ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਜੁਝਾਰੂ ਆਗੂ ਡਾ. ਅਨਵਰ ਭਸੌੜ ਨੂੰ ਪਾਰਟੀ ਦੇ ਘੱਟ ਗਿਣਤੀ ਸੈਲ ਦਾ ਸੂਬਾ ਜੁਆਇੰਟ ਸੈਕਟਰੀ ਨਿਯੁਕਤ ਕੀਤਾ ਹੈ।ਉਨਾਂ ਆਪਣੀ ਇਸ ਨਿਯੁੱਕਤੀ ’ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਨੇ ਜੋ ਜਿੰਮੇਵਾਰੀ ਸੌਂਪੀ ਹੈ, ਉਸਨੂੰ ਤਨਦੇਹੀ ਨਾਲ ਨਿਭਾਉਣਗੇ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media