Wednesday, October 7, 2026

ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ ਵਿੱਚ ਪਿੰਡ ਵਾਸੀਆਂ ਲਾਇਆ ਦੁੱਧ ਦਾ ਲੰਗਰ

ppn0301201722
ਪੱਟੀ, 3 ਜਨਵਰੀ (ਰਣਜੀਤ ਸਿੰਘ ਮਾਹਲਾ)- ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦੇ ਤੇ ਮਾਤਾ ਗੁਜਰੀ ਜੀ ਨੂੰ ਠੱਡੇ ਬੁਰਜ ਵਿੱਚ ਦੁੱਧ ਪਿਲਾਉਣ ਦੀ ਸੇਵਾ ਦਾ ਮਾਨ ਹਾਸਲ ਕਰਨ ਵਾਲੇ ਸਹੀਦ ਬਾਬਾ ਮੋਤੀ ਰਾਮ ਜੀ ਪੂਰੇ ਪਰਿਵਾਰ ਸਮੇਤ ਮੁਗਲ ਫੌਜਾ ਨੇ ਕੋਹਲੂ ਵਿੱਚ ਪੀਸ ਕੇ ਸ਼ਹੀਦ ਕਰ ਦਿੱਤਾ ਸੀ ਤੇ ਉਹਨਾ ਦੀ ਯਾਦ ਵਿੱਚ ਪਿੰਡ ਦੁੱਬਲੀ ਵੱਲੋ ਦੁੱਧ ਦਾ ਲੰਗਰ ਲਗਾਇਆ ਗਿਆ।ਇਸ ਮੋਕੇ ਤੇ ਜਸਵੰਤ ਸਿੰਘ ਦੁੱਬਲੀ, ਤਰਸੇਮ ਸਿੰਘ, ਲੱਖਾ ਸਿੰਘ, ਗੁਰਜੰਟ ਸਿੰਘ, ਪਿਆਰਾ ਸਿੰਘ, ਮੰਗਾ ਸਿੰਘ, ਲਵਜੀਤ ਸਿੰਘ, ਸਵਰਨ ਸਿੰਘ, ਬਲਵਿੰਦਰ ਸਿੰਘ ਲਾਡੀ, ਦਿਆਲ ਸਿੰਘ, ਮਨਪ੍ਰੀਤ ਸਿੰਘ ਗੋਪੀ ਆਦਿ ਹਾਜਰ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply