Friday, October 9, 2026

ਪੰਜਾਬ ਵਿੱਚ ਇਕ ਗੇੜ ਦੀ ਚੋਣ- 4 ਨੂੰ ਫਰਵਰੀ ਪੈਣਗੀਆਂ ਵੋਟਾਂ

ACD Systems Digital Imaging

 ਨਵੀਂ ਦਿੱਲੀ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ 4 ਫਰਵਰੀ ਨੂੰ ਵੋਟਾਂ ਪਾਈਆਂ ਜਾਣਗੀਆਂ।ਇਹਨਾਂ ਵਿੱਚ 34 ਸੀਟਾਂ ਅਨੁਸੂਚਿਤ ਜਾਤੀ ਲਈ ਰਾਖਵੀਆਂ ਹਨ।ਇਹਨਾਂ ਚੋਣਾਂ ਦਰਮਿਆਨ ਪਹਿਲੀ ਜਨਵਰੀ ਨੂੰ ਪੰਜਾਬ ਵਿੱਚ 1 ਕਰੋੜ 92 ਲੱਖ 14 ਹਜ਼ਾਰ 236 ਵੋਟਰ ਆਪਣੀ ਵੋਟ ਪਾਉਣ ਦਾ ਹੱਕ ਰੱਖਦੇ ਹਨ।ਇਹਨਾਂ ਚੋਣਾਂ ਦੌਰਾਨ 22 ਹਜ਼ਾਰ 600 ਪੋਲਿੰਗ ਸਟੇਸ਼ਨ ਬਣਾਏ ਗਏ ਹਨ।ਪੰਜ ਜਨਵਰੀ ਨੂੰ ਵੋਟਰਾਂ ਦੀ ਮੁਕੰਮਲ ਲਿਸਟ ਜਾਰੀ ਕੀਤੀ ਜਾਵੇਗੀ।ਵੋਟਾਂ ਦੀ ਗਿਣਤੀ 11 ਮਾਰਚ ਨੂੰ ਕੀਤੀ ਜਾਵੇਗੀ ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply