Tuesday, October 13, 2026

ਲਛਮਣ ਦਾਸ ਗੋਇਲ ਪਾਵਰਕਾਮ ਦੇ ਡਾਇਰੈਕਟਰ ਨਿਯੁੱਕਤ

ਧੂਰੀ, 5 ਜਨਵਰੀ (ਪ੍ਰਵੀਨ ਗਰਗ) – ਪ੍ਰਸਿੱਧ ਉਦਯੋਗਪਤੀ ਅਤੇ ਸਮਾਜਸੇਵੀ ਲਛਮਣ ਦਾਸ ਗੋਇਲ ਨੂੰ ਸੂਬਾ ਸਰਕਾਰ ਵੱਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ

lachhman-goyal

ਲਿਮ: ਦੇ ਡਾਇਰੈਕਟਰ ਨਿਯੁਕੱਤ ਕੀਤਾ ਗਿਆ ਹੈ।ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਮੁੱਖ ਪ੍ਰਬੰਧਕ ਸ਼੍ਰੀ ਏ. ਵੇਣੂ ਪ੍ਰਸ਼ਾਦ ਵੱਲੋਂ ਜਾਰੀ ਪੱਤਰ ਮੁਤਾਬਿਕ ਲਛਮਣ ਦਾਸ ਗੋਇਲ ਦੀ ਨਿਯੁੱਕਤੀ ਇੱਕ ਸਾਲ ਲਈ ਕੀਤੀ ਗਈ ਹੈ।ਇਹ ਵੀ ਵਰਣਨਯੋਗ ਹੈ ਕਿ ਗੋਇਲ ਸਮਾਜ ਸੇਵਾ ਦੇ ਖੇਤਰ ਵਿੱਚ ਵਿਸ਼ੇਸ਼ ਸਹਿਯੋਗੀ ਦੇ ਤੌਰ ਤੇ ਆਪਣਾ ਅਹਿਮ ਯੋਗਦਾਨ ਦਿੰਦੇ ਆ ਰਹੇ ਹਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply