Friday, October 9, 2026

ਸਕੂਲ ਸਟਾਫ ਤੇ ਵਿਦਿਆਰਥੀਆਂ ਵੱਲੋ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

PPN100601

ਬਟਾਲਾ, 10 ਜੂਨ (ਨਰਿੰਦਰ ਬਰਨਾਲ) –  ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸੰਕੈਡਰੀ ਸਕੂਲ ਜੋਗੀ ਚੀਮਾਂ ਗੁਰਦਾਸਪੁਰ ਵਿਖੇ ਸਕੂਲ ਸਟਾਫ ਤੇ ਵਿਦਿਆਰਥੀਆਂ ਵੱਲੋ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ| ਤਸਵੀਰ ਵਿਚ ਸ੍ਰੀ ਸਤੀਸ ਕੁਮਾਰ ਚੀਮਾ,ਅਸਵਨੀ ਕੁਮਾਰ,ਹਰਿੰਦਰਪਾਲ ਸਿੰਘ,ਜਸਪਾਲ ਸਿੰਘ ਤੇ ਪਰਮਿੰਦਰ ਸਿੰਘ ਸੇਵਾ ਕਰਦੇ ਹੋਏ|

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply