ਪਠਾਨਕੋਟ, 9 ਜਨਵਰੀ (ਪੰਜਾਬ ਪੋਸਟ ਬਿਊਰੋ)- ਜਿਲ੍ਹਾ ਮੈਜਿਸਟਰੇਟ ਅਮਿਤ ਕੁਮਾਰ ਨੇ ਇੱਕ ਹੁਕਮ ਰਾਹੀਂ ਜਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਸੈਨਾਂ ਦੀਆਂ ਵਰਦੀਆਂ ਬਿਨ੍ਹਾਂ ਅਧਾਰ ਕਾਰਡ ਲਏ ਵੇਚਣ ਅਤੇ ਬਿਨ੍ਹਾਂ ਕਾਗਜਾਤ ਦਿੱਤੇ ਸੈੈਨਾਂ ਦੀ ਵਰਦੀਆਂ ਖਰੀਦਣ `ਤੇ ਪੂਰੀ ਤਰ੍ਹਾਂ ਨਾਲ ਰੋਕ ਲਗਾ ਦਿੱਤੀ ਹੈ।ਇਸ ਤੋਂ ਇਲਾਵਾ ਆਰਮੀ ਦੀਆਂ ਗੱਡੀਆਂ ਨਾਲ ਮਿਲਦਾ ਜੁਲਦਾ ਰੰਗ ਆਪਣੀਆਂ ਗੱਡੀਆਂ `ਤੇ ਕਰਵਾਉਂਣ ਉਪਰ ਵੀ ਪੂਰਨ ਰੂਪ ਵਿੱਚ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪਾਬੰਦੀ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media