Thursday, October 8, 2026

ਵਿਰਸਾ ਵਿਹਾਰ ਦੇ ਵਿਹੜੇ ’ਚ ਮਨਾਇਆ ਜਾਵੇਗਾ ਲੋਹੜੀ ਦਾ ਤਿਉਹਾਰ

kewal -Jagdish

ਅੰਮ੍ਰਿਤਸਰ, 10 ਜਨਵਰੀ (ਜਗਦੀਪ ਸਿੰਘ ਸੱਗੂ)- ਵਿਰਸਾ ਵਿਹਾਰ ਸੁਸਾਇਟੀ ਵੱਲੋਂ ਵਿਰਸਾ ਵਿਹਾਰ ਦੇ ਵਿਹੜੇ ’ਚ ਮਿਤੀ 12 ਜਨਵਰੀ ਸ਼ਾਮ 4 ਵਜੇ ਸਥਾਨਕ ਰੰਗਕਰਮੀਆਂ, ਲੇਖਕਾਂ, ਸਾਹਿਤ ਪ੍ਰੇਮੀਆਂ, ਕਲਾ ਪ੍ਰੇਮੀਆਂ ਤੇ ਅਦੀਬਾਂ ਵੱਲੋਂ ਲੋਹੜੀ ਤਿਉਹਾਰ ਮਨਾਇਆ ਜਾਵੇਗਾ।ਇਹ ਜਾਣਕਾਰੀ ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ ਅਤੇ ਜਨਰਲ ਸਕੱਤਰ ਜਗਦੀਸ਼ ਸਚਦੇਵਾ ਨੇ ਸਾਂਝੇ ਤੌਰ ਤੇ ਕਿਹਾ ਕਿ ਇਸ ਪਵਿੱਤਰ ਤਿਉਹਾਰ ਮੌਕੇ ਵਿਰਸਾ ਵਿਹਾਰ ਵੱਲੋਂ ਹਰ ਸਾਲ ਦੀ ਤਰ੍ਹਾਂ ਨਵੇਂ ਸਾਲ ਦਾ ਕੈਲੇਂਡਰ ਰੀਲੀਜ਼ ਕੀਤਾ ਜਾਵੇਗਾ।ਇਸ ਮੌਕੇ ਸਮੂਹ ਲੇਖਕਾਂ, ਬੂਧੀਜਵੀਆਂ, ਕਲਾਕਾਰਾਂ ਅਤੇ ਅਦੀਬਾਂ ਨੂੰ ਹਾਰਦਿੱਕ ਸੱਦਾ ਹੈ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply