ਛੇਹਰਟਾ, 12 ਜਨਵਰੀ (ਸੁਖਬੀਰ ਸਿੰਘ ਖੁਰਮਣੀਆ) – ਐਵਰਗਰੀਨ ਮਾਡਰਨ ਸਕੂਲ ਦੇ ਵਿਹੜੇ ਵਿਚ ਲੋਹੜੀ ਬਲ ਰਹੀ ਸੀ ਤਾਂ ਵਾਈਸ ਪ੍ਰਿੰ. ਗੀਤਾ ਸ਼ਰਮਾ ਦੇ
ਬੇੇਟੇ ਸਾਹਿਲ ਸ਼ਰਮਾ ਨੇ ਚਾਈਨਾ ਡੋਰ ਦਾ ਗੱਟੂ ਅਗਨ ਭੇਂਟ ਕਰ ਦਿੱਤਾ।ਸਮੂਹ ਵਿਦਿਆਰਥੀਆਂ ਲਈ ਹੀਰੋ ਬਣੇ 7ਵੀਂ ਜਮਾਤ ਦੇ ਸਾਹਿਲ ਸ਼ਰਮਾ ਨੇ ਕਿਹਾ ਕਿ ਬੀਤੇ ਦਿਨੀਂ ਅਲਫਾਜ਼ ਐਕਟਿੰਗ ਅਕੈਡਮੀ ਵਲੋਂ ਸਕੂਲ ਦੇ ਵਿਹੜੇ ਵਿਚ ਖੇਡੇ ਗਏ ਨਾਟਕ ਤੋਂ ਪ੍ਰਭਾਵਿਤ ਹੋ ਕੇ ਹੀ ਉਸ ਨੇ ਗੱਟੂ ਡੋਰ ਦੀ ਲੋਹੜੀ ਬਾਲੀ ਹੈ।ਗੱਟੂ ਡੋਰ ਅਗਨ ਭੇਂਟ ਕਰਨ ਤੇ ਸਮੂਹ ਵਿਦਿਆਰਥੀਆਂ ਨੇ ਤਾੜੀਆਂ ਵਜਾ ਕੇ ਸਾਹਿਲ ਦੀ ਹੌਂਸਲਾ ਅਫਜਾਈ ਕੀਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media