Sunday, March 22, 2026

ਸੱਤਿਆ ਭਾਰਤੀ ਐੈਲੀਮੈਂਟਰੀ ਸਕੂਲ ਚੰਨਣਕੇ ਵਿਖੇ ਧੀਆਂ ਦੀ ਲੋਹੜ੍ਹੀ ਦਾ ਤਿਉਹਾਰ ਮਨਾਇਆ

PPN1201201730

ਮਹਿਤਾ ਚੌਂਕ, 12 ਜਨਵਰੀ (ਜੋਗਿੰਦਰ ਸਿੰਘ ਮਾਣਾ) – ਸੱਤਿਆ ਭਾਰਤੀ ਐੈਲੀਮੈਂਟਰੀ ਸਕੂਲ ਚੰਨਣਕੇ ਵਿਖੇ ਸਕੂਲੀ ਬੱਚਿਆਂ ਨਾਲ ਧੀਆਂ ਦੀ ਲੋਹੜੀ ਦਾ ਤਿਉਹਾਰ ਲੋਹੜ੍ਹੀ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ `ਤੇ ਪੁੱਜੇ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ। ਉਨਾਂ ਦੇ ਨਾਲ ਹਨ ਮੈਡਮ ਜਸਵਿੰਦਰ ਕੌਰ ਰੰਧਾਵਾ, ਸੂਬੇਦਾਰ ਬਲਕਾਰ ਸਿੰਘ, ਮੈਡਮ ਪਰਮਜੀਤ ਕੌਰ, ਅਰਜਨ ਸਿੰਘ, ਮਨਜੀਤ ਸਿੰਘ ਤੋ ਇਲਾਵਾ ਸਮੂਹ ਸਟਾਫ ਮੈਂਬਰ ।

Check Also

ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ

ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …

Leave a Reply