Friday, August 14, 2026

ਮਾਧਵ ਵਿਦਿਆ ਨਿਕੇਤਨ ਸੀਨੀ. ਸੈਕੰ. ਸਕੂਲ ਵਿਖੇ ਲੋਹੜੀ ਦਾ ਤਿਓਹਾਰ ਮਨਾਇਆ

ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ) – ਮਾਧਵ ਵਿਦਿਆ ਨਿਕੇਤਨ ਸੀਨੀ. ਸੈਕੰ. ਸਕੂਲ ਵਿਖੇ ਪ੍ਰਿੰਸੀਪਲ ਰਮੇਸ਼ ਠਾਕੁਰ ਦੀ ਪ੍ਰਧਾਨਗੀ ਵਿੱਚ ਲੋਹੜੀ ਦਾ

PPN1201201738

ਤਿਓਹਾਰ ਮਨਾਇਆ ਗਿਆ।ਸਕੂਲ ਦੀਆਂ ਵਿਦਿਆਰਥਣਾਂ ਵਲੋਂ ਸੜਿਆਚਾਰਕ ਵਨਗੀਆਂ ਪੇਸ਼ ਕਰਦਿਆਂ ਪੰਜਾਬ ਦਾ ਲੋਕ ਨਾਚ  ਗਿੱਧਾ ਪੇਸ਼ ਕੀਤਾ।ਵਿਦਿਆਰਥਣਾਂ ਨੇ ਪਤੰਗਬਾਜੀ ਕੀਤੀ ਗਈ ਅਤੇ ਅਧਿਆਪਕਾਂ ਨੇ ਲੋਹੜੀ ਅਤੇ ਮੱਕਰ ਸੰਕ੍ਰਾਂਤੀ ਬਾਰੇ ਦੱਸਿਆ।ਬੱਚਿਆਂ ਨੇ ਚਾਇਨੀਜ ਡੋਰ ਨਾਲ ਪਤੰਗ ਨਾ ਉਡਾਉਣ ਦੀ ਕਸਮ ਖਾਧੀ।ਪ੍ਰਿੰਸੀਪਲ ਰਮੇਸ਼ ਠਾਕੁਰ ਨੇ ਬੱਚਿਆਂ ਨੂੰ ਲੋਹੜੀ ਦੇ ਤਿਓਹਾਰ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਪ੍ਰਬੰਧ ਸਮਿਤੀ ਮੈਂਬਰ ਰਾਜੇਸ਼ ਮਹਾਜਨ ਨੇ ਬੱਚਿਆਂ ਅਤੇ ਸਟਾਫ ਨੂੰ ਲੋਹੜੀ ਤੇ ਮਕਰ ਸੰਕਰਾਂਤੀ ਦੀ ਵਧਾਈ ਦਿੱਤੀ ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply