ਫਾਜ਼ਿਲਕਾ, 14 ਜਨਵਰੀ (ਵਿਨੀਤ ਅਰੋੜਾ) – ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਤ ਗੁਰੂਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਫਾਜ਼ਿਲਕਾ ਵਿਚ 18 ਜਨਵਰੀ ਨੂੰ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ। ਜਾਣਕਾਰੀ ਦਿੰਦੇ ਹੋਏ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਸ਼ਾਮ 7 ਵਜੇ ਪ੍ਰੋਗਰਾਮ ਸ਼ੁਰੂ ਹੋਣਗੇ। ਜਿਸ ਵਿਚ ਭਾਈ ਪਰਮਜੀਤ ਸਿੰਘ ਖਾਲਸਾ ਸ਼੍ਰੀ ਆਨੰਦਪੁਰ ਸਾਹਿਬ ਵਾਲੇ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਕੇ ਕਥਾ ਦਾ ਪ੍ਰਵਾਹ ਚਲਾਉਣਗੇ। ਜਿਸ ਤੋਂ ਬਾਅਦ ਗੁਰੂ ਦਾ ਅਤੁੱਟ ਲੰਗਰ ਵੰਡਿਆ ਜਾਵੇਗਾ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media