
ਬਠਿੰਡਾ, 11 ਜੂਨ (ਜਸਵਿੰਦਰ ਸਿੰਘ ਜੱਸੀ)- ਗਿਆਨੀ ਸਾਹਿਬ ਸਿੰਘ ਜੀ ਸ਼ਾਹਬਾਦ ਮਾਰਕੰਡਾ ਵਲੋਂ ਅੰਮ੍ਰਿਤ ਵੇਲੇ ਦੇ ਦੀਵਾਨ ਸ਼ਹਿਰ ਦੇ ਗੁਰਦੁਆਰਾ ਸਾਹਿਬ ਬਾਬਾ ਫਰੀਦ ਨਗਰ ਵਿਖੇ ਵੀ ਸਵੇਰੇ 6-00 ਵਜੇ ਤੋਂ 7-30ਵਜੇ ਤੱਕ ਜਾਪੁ ਸਾਹਿਬ ਜੀ ੧੦੦ ਸਲੋਕਾਂ ਦੇ ਸ਼ੁੱਧ ਬਾਣੀ ਉਚਾਰਨ ਅਤੇ ਅਰਥ ਨਾਲ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਦੇ ਲਈ ਗੁਰੁਦਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਿੱਸੇ ਮਿੱਠੇ ਪ੍ਰਸਾਦਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਸਿਮਰਿਤ ਲੂਥਰਾ ਵਲੋਂ ਪੇਟਿੰਗ ਦੀ ਸੋਲੋ ਪ੍ਰਦਰਸ਼ਨੀ ਦਾ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਉਦਘਾਟਨ
ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ) – ਸਥਾਨਕ ਆਰਟ ਗੈਲਰੀ ਵਿਖੇ ਸਿਮਰਿਤ ਲੂਥਰਾ ਵਲੋਂ ਪੇਟਿੰਗ ਦੀ …
Punjab Post Daily Online Newspaper & Print Media