Friday, March 27, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਏਅਰਪੋਰਟ ਰੋਡ ਦੇ ਮੈਂਬਰ ਇੰਚਾਰਜ ਮਨਮੋਹਨ ਸਿੰਘ ਸੇਠੀ ਦਾ ਦਿਹਾਂਤ

ਅੰਮ੍ਰਿਤਸਰ, 20 ਜਨਵਰੀ (ਜਗਦੀਪ ਸਿੰਘ ਸੱਗੂ)-  ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਰੋਡ, ਦੇ ਮੈਂਬਰ ਇੰਚਾਰਜ ਮਨਮੋਹਨ ਸਿੰਘ ਸੇਠੀ ਸਦੀਵੀ ਵਿਛੋੜਾ ਦੇ ਗਏ।

PPN2001201732

ਸਕੂਲ ਦੇ ਮੈਂਬਰ ਇੰਚਾਰਜ ਡਾ. ਮਨਮੋਹਨ ਸਿੰਘ ਖੰਨਾ, ਅਮਰਜੀਤ ਸਿੰਘ ਸਭਰਵਾਲ ਅਤੇ ਪਿ੍ਰੰਸੀਪਲ ਮੈਡਮ ਰਵਿੰਦਰ ਕੌਰ ਬਮਰਾ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਉਹਨਾਂ ਨੂੰ ਸ਼ਰਧਾਂਜਲੀ ਦਿਤੀ।ਮੂਲ ਮੰਤਰ ਦਾ ਪਾਠ ਕੀਤਾ ਗਿਆ ਅਤੇ ਕੁੱਝ ਸਮੇਂ ਦਾ ਮੋਨ ਵਰਤ ਧਾਰਨ ਕੀਤਾ ਗਿਆ। ਮਨਮੋਹਨ ਸਿੰਘ ਸੇਠੀ ਨੇ ਸਕੂਲ ਵਾਸਤੇ ਬਹੁਤ ਹੀ ਮਹਤਵਪੂਰਨ ਕਾਰਜ ਕੀਤੇ ਸਨ।ਜਿਨਾਂ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ। ਉਹ ਸਕੂਲ ਦੀ ਪ੍ਰਗਤੀ ਲਈ ਹਮੇਸ਼ਾਂ ਯਤਨਸ਼ੀਲ ਰਹਿੰਦੇ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply