ਅਲਗੋਂ/ ਅਮਰਕੋਟ (ਹਰਦਿਆਲ ਭੈਣੀ, ਕੁਮਾਰ ਅਮਰਕੋਟ) – ਹਲਕਾ ਖੇਮਕਰਨ ਅਧੀਨ ਪੈਂਦੇ ਕਸਬਾ ਅਲਗੋਂ ਕੋਠੀ ਤੋਂ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦ 20 ਪਰਿਵਾਰ ਮਹਾਬੀਰ ਸਿੰਘ, ਮਾਸਟਰ ਸਾਹਿਬ ਸਿੰਘ ਅਤੇ ਬਊ ਰਾਮ ਦੀ ਪ੍ਰੇਰਣਾ ਸਦਕਾ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਦੇ ਵੱਡੇ ਭਰਾ ਅਨੂਪ
ਪਾਰਟੀ ਵਿੱਚ ਸ਼ਾਮਿਲ ਹੋਏ ਕਰਨੈਲ ਸਿੰਘ ਟਿੱਬੀਵਾਲੇ, ਮੇਜਰ ਸਿੰਘ ਪ੍ਰਧਾਨ, ਜਸਬੀਰ ਸਿੰਘ, ਗੁਰਜਿੰਦਰ ਸਿੰਘ, ਪ੍ਰਭਜੀਤ ਸਿੰਘ, ਅੰਗਰੇਜ ਸਿੰਘ ਬਲਜੀਤ ਸਿੰਘ, ਗੁਰਲਾਲ ਸਿੰਘ, ਗੁਰਪ੍ਰੀਤ ਸਿੰਘ, ਮਹਾਬੀਰ ਸਿੰਘ, ਗੁਰਬੀਰ ਸਿੰਘ, ਜਗਦੀਪ ਸਿੰਘ ਭੁੱਲਰ, ਰਣਜੀਤ ਸਿੰਘ, ਅਮਰਜੀਤ ਸਿੰਘ, ਸਰਬਜੀਤ ਸਿੰਘ ਨੂੰ ਅਨੂਪ ਸਿੰਘ ਭੁੱਲਰ ਨੇ ਸਿਰੋਪੇ ਦੇ ਸਨਮਾਨਿਤ ਕੀਤਾ।ਉਨਾਂ ਕਿਹਾ ਕਿ ਕਾਂਗਰਸ ਵਿੱਚ ਸ਼ਾਮਿਲ ਹੋਏ ਆਗੂਆਂ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਸਾਬਕਾ ਸਰਪੰਚ ਅਵਤਾਰ ਸਿੰਘ, ਸਾਬਕਾ ਸਰਪੰਚ ਹਰਪਾਲ ਸਿੰਘ, ਮਿਲਖਾ ਸਿੰਘ, ਸੁੱਖਵੰਤ ਸਿੰਘ, ਸੇਵਾ ਸਿੰਘ, ਧੰਨਬੀਰ ਸਿੰਘ, ਰਾਜਨ ਭੁੱਲਰ ਆਦਿ ਹਾਜਰ ਸਨ।
Punjab Post Daily Online Newspaper & Print Media