Tuesday, October 6, 2026

ਸਹੀਦੀ ਦਿਹਾੜੇ ਨੂੰ ਸਮਰਪਿਤ ਗੁਰੂ ਨਾਨਕ ਕਲੌਨੀ ਬਟਾਲਾ ਵਿਖੇ ਛਬੀਲ ਲਗਾਈ

PPN140608

ਬਟਾਲਾ, 14  ਜੂਨ (ਨਰਿੰਦਰ ਬਰਨਾਲ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਗੁਰੂ ਨਾਨਕ ਕਲੌਨੀ ਜਲੰਧਰ ਰੋਡ ਬਟਾਲਾ ਵੱਲੋ ਛਬੀਲ ਲਗਾਈ ਗਈ । ਛਬੀਲ ਦੀ ਸੇਵਾ ਕਰਦੇ ਹੋਏ ਪ੍ਰਧਾਂਨ ਗੁਰਵੇਲ ਸਿੰਘ ਬੱਲਪੁਰੀਆਂ, ਰਜਿੰਦਰ ਸਿੰਘ, ਸੁਖਵਿੰਦਰ ਸਿੰਘ ਪੱਡਾ ਤੇ ਮੁਸਵਿੰਦਰ ਸਿੰਘ ਆਦਿ ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply