Friday, August 28, 2026

ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਲੰਗਰ ਲਗਾਇਆ

ਬਠਿੰਡਾ, 27 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਦਿਵਸ ਅਤੇ ਮਾਘੀ ਲੋਹੜੀ ਨੂੰ ਸਮਰਪਿਤ ਮਹੁੱਲਾ ਨਿਵਾਸੀਆਂ ਨੇ ਕਿਲਾ ਰੋਡ ’ਤੇ ਚੋਲਾਂ ਦਾ ਲੰਗਰ ਲਗਾਇਆ।

PPN2701201746

ਕਿਲ੍ਹਾ ਰੋਡ ਮਹੁੱਲਾ ਤੇਲੀਆ ਵਾਲਾ ਰਹਿਦ ਵਾਲੇ ਸਮੂਹ ਨਿਵਾਸੀਆਂ ਵਲੋਂ ਚੋਲਾਂ ਦਾ ਲੰਗਰ ਤਿਆਰ ਕਰਕੇ ਵਰਤਾਇਆ ਗਿਆ।ਇਸ ਮੌਕੇ  ਭਾਈ ਘਨੱਈਆਂ ਸੇਵਕ ਦਲ ਭਾਈ ਰਣਜੀਤ ਗੱਤਕਾ ਅਖਾੜਾ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਮੈਂਬਰਾਂ ਨੇ ਸ਼ੁਭ ਕੰਮ ’ਚ ਭਾਗ ਲਿਆ।ਗੁਰਇੰਦਰ ਸਿੰਘ ਬੱਬੂ, ਪਾਲੀ, ਪ੍ਰੀਤਮ ਸਿੰਘ ਸਾਹਨੀ, ਗੁਰਿੰਦਰਜੀਤ ਸਿੰਘ, ਸੁਖਬੀਰ ਸਿੰਘ, ਹਨੀ ਸਿੰਘ ਆਦਿ ਮੈਂਬਰਾਂ ਵਲੋਂ ਵੱਧ ਚੜ੍ਹ ਕੇ ਭਾਗ ਲਿਆ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply