ਚੌਂਕ ਮਹਿਤਾ, 29 ਜਨਵਰੀ (ਪੰਜਾਬ ਪੋਸਟ – ਜੋਗਿੰਦਰ ਸਿੰਘ ਮਾਣਾ) – ਸਿਵਲ ਸਰਜਨ ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਚੰਨਣਕੇ ਦੀ ਡਿਸਪੈਂਸਰੀ ਵਿਖੇ ਲਗਾਏ ਗਏ ਕੈਂਪ ਦੌਰਾਨ ਡਾ. ਗੁਰਜੀਤ ਸਿੰਘ ਢਿਲੋਂ ਵੱਲੋਂ ਛੋਟੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।ਇਸ ਮੌਕੇ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ, ਏ.ਐਨ.ਐਮ, ਰਜਵੰਤ ਕੌਰ, ਗੁਰਭਿੰਦਰ ਕੌਰ ਆਂਗਣਵਾੜ੍ਹੀ ਵਰਕਰ, ਆਸ਼ਾ ਵਰਕਰਾਂ ਅਮਨਦੀਪ ਕੌਰ, ਕਸ਼ਮੀਰ ਕੌਰ ਹਾਜਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media