Sunday, March 29, 2026

ਵਾਲੀਵਾਲ ਮੈਚ ਵਿੱਚ ਦਸਮੇਸ਼ ਸਕੂਲ ਕੋਟ ਬੁੱਢਾ ਦੇ ਵਿਦਿਆਰਥੀਆਂ ਦਾ ਪਹਿਲਾ ਸਥਾਨ

ਪੱਟੀ, 30 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਢਿੱਲੋਂ)- ਰੂਰਲ ਗੇਮਸ ਐਸ਼ਸੀਏਸਣ (ਦਿਹਾਤੀ) ਵੱਲੋਂ ਖਾਲਸਾ ਪਬਲਿਕ ਸਕੂਲ ਬਾਬਾ ਬੁੱਢਾ ਸਾਹਿਬ ਵਿਖੇ ਕਰਵਾਈਆਂ ਖੇਡਾਂ ਦੇ ਵਾਲੀਵਾਲ ਪ੍ਰਤੀਯੋਗਤਾ ਵਿਚ ਰਣਜੀਤ ਸਿੰਘ ਮੈਮਰੀਅਲ ਦਸਮੇਸ਼ ਪਬਲਿਕ ਸਕੂਲ ਕੋਟ ਬੁੱਢਾ ਦੇ ਵਿਦਿਆਰਥੀਆਂ ਨੇ ਵਿਰੋਧੀ ਟੀਮ ਨਾਲ ਸਖਤ ਮੁਕਾਬਲਾ ਕਰਦੇ ਹੋਏ ਜਿੱਤ ਪ੍ਰਾਪਤ ਕਰਦੇ ਪਹਿਲਾ ਸਥਾਨ ਹਾਸਲ ਕੀਤਾ।PPN3001201740

ਸਾਰੇ ਵਿਦਿਆਰਥੀ ਤੇ ਗੁਰਪ੍ਰੀਤ ਸਿੰਘ ਇੰਚਾਰਜ਼ ਜੋ ਖੇਡਾਂ ਵਿਚ ਹਿੱਸਾ ਲੈ ਕੇ ਸਕੂਲ ਪਰਤਣ ਤੇ ਸਕੂਲ ਦੇ ਪ੍ਰਿੰ: ਜਗਮੋਹਨ ਸਿੰਘ ਭੱਲਾ ਵੱਲੋਂ ਮੈਡਲ ਦੇ ਕੇ ਸਨਮਾਨਤ ਕੀਤਾ ਗਿਆ।ਸਕੂਲ ਦੇ ਪ੍ਰਿੰ: ਜਗਮੋਹਨ ਸਿੰਘ ਭੱਲਾ ਨੇ ਸਕੂਲ ਦੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਪੜਾਈ ਦੇ ਨਾਲ ਨਾਲ ਖੇਡਾਂ ਵਿਚ ਵੀ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਮ ਡੀ ਸੁਖਵਿੰਦਰ ਸਿੰਘ ਭੱਲਾ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸਨ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply