Saturday, March 28, 2026

ਕਾਮਰਸ ਦੇ ਵਿਦਿਆਰਥੀਆਂ ਵਲੋਂ ਬੈਂਕ ਦਾ ਦੌਰਾ- ਡਿਜੀਟੈਲ ਲੈਣ ਦੇਣ ਬਾਰੇ ਪ੍ਰਾਪਤ ਕੀਤੀ ਜਾਣਕਾਰੀ

ਸੁਜਾਨਪੁਰ, 1 ਫਰਵਰੀ (ਪੰਜਾਬ ਪੋਸਟ ਬਿਊੋਰ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਦੇ ਕਾਮਰਸ ਦੇ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਭੁਪਿੰਦਰ ਕੌਰ ਦੀ ਦੇਖ ਰੇਖ ਹੇਠ ਪੰਜਾਬ ਐਂਡ ਸਿੰਧ ਬੈਂਕ ਸੁਜਾਨਪੁਰ ਦਾ ਦੌਰਾ ਕੀਤਾ। PPN0102201721

ਉਨ੍ਹਾਂ ਨਾਲ ਲੇੈਕਚਰਾਰ ਰੁਚੀ ਮਹਾਂਜਨ ਸਾਮਿਲ ਸਨ। ਇਸ ਮੌਕੇ ਤੇ ਪੰਜਾਬ ਐਂਡ ਸਿੰਧ ਬੈਂਕ ਦੇ ਬਰਾਂਚ ਮੇਨੇਜਰ ਸ਼ਸੀ ਕੁਮਾਰ ਨੇ ਵਿਦਿਆਰਥੀਆਂ ਨੂੰ ਆਨਲਾਈਨ ਬੈਕਿੰਗ ਪ੍ਰਣਾਲੀ, ਨੈਟ ਬੈਕਿੰਗ ਅਤੇ ਡਿਜੀਟੈਲ ਲੈਣਦੇਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਲੋਕਾਂ ਵਿਚ ਡਿਜੀਟੈਲ ਲੈਣ ਦੇਣ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ।PPN0102201722

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਲੋਕਾਂ ਵਿਚ ਡਿਜੀਟੈਲ ਲੈਣ ਦੇਣ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ।ਇਸ ਮੌਕੇ ਵਿਦਿਆਰਥੀਆਂ ਨੇ ਖਾਤਾ ਖੋਲਣ, ਬਿਜਨੈਸ ਡੀਲਿੰਗ ਬਾਰੇ ਜਾਣਕਾਰੀ ਹਾਸਿਲ ਕੀਤੀ।ਇਸ ਮੌਕੇ ਬੈਕ ਦੀ ਸਹਾਇਕ ਮੈਨੇਜਰ ਦੀਪਿਕਾ ਅਤੇ ਸਪਨਾ ਕੁਮਾਰੀ ਹਾਜਿਰ ਸਨ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply