Monday, March 30, 2026

4 ਫਰਵਰੀ ਨੂੰ ਫੈਕਟਰੀਆਂ, ਵਪਾਰਕ ਅਦਾਰੇ ਬੰਦ ਰੱਖਣੇ ਯਕੀਨੀ ਬਣਾਏ ਜਾਣ

ID:46288237

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਚੋਣ ਅਫਸਰ ਬਸੰਤ ਗਰਗ ਨੇ ਕਿਹਾ ਕਿ 4 ਫਰਵਰੀ 2017 ਨੂੰ ਚੋਣਾਂ ਵਾਲੇ ਦਿਨ ਜਿਲ੍ਹਾ ਅੰਮ੍ਰਿਤਸਰ ਵਿੱਚ ਪੈਂਦੇ ਸਮੂਹ ਫੈਕਟਰੀਜ਼, ਵਪਾਰਕ ਅਦਾਰੇ ਬੰਦ ਰੱਖਣੇ ਯਕੀਨੀ ਬਣਾਏ ਜਾਣ ਤਾਂ ਜੋ ਇਹ ਅਦਾਰਿਆਂ ਵਿੱਚ ਕੰਮ ਕਰਦੇ ਕਰਮਚਾਰੀ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।ਇਹ ਵੀ ਸੂਚਿਤ ਕੀਤਾ ਜਾਂਦਾ ਹੈ ਕਿ ਐਮਰਜੈਸੀ ਸੇਵਾਵਾਂ ਵਾਲੇ ਅਦਾਰਿਆਂ ਨੂੰ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਕਰਮਚਾਰੀਆਂ ਨੂੰ ਘੱਟੇ ਘੱਟ ਅੱਧੇ ਦਿਨ ਦੀ ਛੁੱਟੀ ਜਰੂਰ ਦੇਣ  ਤਾਂ ਜੋ ਕਰਮਚਾਰੀ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply