
ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਉਤਰੀ ਦੇ ਅਧੀਨ ਆਉਦੀ ਮਜੀਠਾ ਰੋਡ ਸਥਿਤ ਗ੍ਰਾਮ ਪੰਚਾਇਤ ਨੌਸ਼ਹਿਰਾ ਵਿਖੇ ਚੋਣ ਪ੍ਰਚਾਰ ਕਰਦੇ ਹੋਏ ਕੈਬਿਨੇਟ ਮੰਤਰੀ ਪੰਜਾਬ ਅਨਿਲ ਜੋਸ਼ੀ।ਇਸ ਦੌਰਾਨ ਪੰਚਾਇਤ ਦੇ ਦਰਜਨਾਂ ਪਰਿਵਾਰ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ ।
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …