Monday, October 12, 2026

ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਵਲੋਂ ਵੋਟਾਂ ਪਾਉਣ ਦੀ ਅਪੀਲ

Praveen Sehgalਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਨੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਲੋਕਤੰਤਰ ਵਿੱਚ ਮਿਲੇ ਆਪਣੇ ਵੋਟ ਪਾਉਣ ਦੇ ਹੱਕ ਦਾ ਇਸਤੇਮਾਲ ਜਰਰ ਕਰਨ। ਕੌਂਸਲ ਦੇ ਚੇਅਰਮੈਨ ਪ੍ਰਵੀਨ ਸਹਿਗਲ ਨੇ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਹੈ ਕਿ ਵੋਟਾਂ ਪਾਉਣ ਨਾਲ ਜਿਥੇ ਲੋਕਤੰਤਰ ਮਜ਼ਬੂਤ ਹੁੰਦਾ ਹੈ, ਉਥੇ ਦੇਸ਼ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਨੂੰ ਸਮਰਪਿਤ ਉਮੀਦਵਾਰ ਚੁਣੇ ਜਾ ਸਕਦੇ ਹਨ।ਉਨਾਂ ਕਿਹਾ ਕਿ ਲੋਕ ਬਿਨਾਂ ਕਿਸੇ ਡਰ ਤੇ ਖੌਫ ਦੇ ਆਪਣੀ ਵੋਟ ਜਰੂਰ ਪਾਉਣ ਤੇ ਹੋਰਨਾਂ ਨੂੰ ਵੀ ਵੋਟ ਪਾਉਣ ਲਈ ਜਾਗਰੂਕ ਕਰਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply