Thursday, October 8, 2026

ਵਿਧਾਨ ਸਭਾ ਹਲਕਾ ਧੂਰੀ `ਚ ਅਮਨ ਅਮਾਨ ਨਾਲ ਪਈਆਂ ਵੋਟਾਂ

ਧੂਰੀ, 4 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਵਿਧਾਨ ਸਭਾ ਹਲਕਾ ਧੂਰੀ `ਚ ਵੋਟਾਂ ਅਮਨ ਅਮਾਨ ਨਾਲ ਪਈਆਂ।PPN0402201705

ਸਥਾਨਕ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੋਲਿੰਗ ਬੂਥ ਵਿਖੇ ਆਪਣੀ ਡਿਊਟੀ ਨਿਭਾਅ ਰਹੇ ਕਰਮਚਾਰੀ ਅਤੇ ਕਤਾਰ ਵਿੱਚ ਲੱਗੇ ਵੋਟਰ ਆਪਣੀ ਵੋਟਰ ਪਰਚੀ ਦਿਖਾਉਂਦੇ ਹੋਏ । PPN0402201704

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply