Friday, October 9, 2026

ਅਕਾਲੀ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਪਾਈ ਆਪਣੀ ਵੋਟ

ਮਜੀਠਾ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਦੇ ਬੂਥ ਨੰ: 35 ਵਿਖੇ ਆਪਣੀ ਵੋਟ ਪਈ। Bikram Majithia Vote

ਤਸਵੀਰ ਵਿੱਚ ਵੋਟ ਪਾਉਣ ਉਪਰੰਤ ਆਪਣੀ ਉਗਲੀਂ ’ਤੇ ਲੱਗੀ ਸ਼ਿਆਹੀ ਦਿਖਾਉਂਦੇ ਹੋਏ ਬਿਕਰਮ ਮਜੀਠੀਆ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply