Thursday, March 26, 2026

ਹਲਕਾ ਪੱਟੀ `ਚ ਸ਼ਾਂਤੀਮਈ ਢੰਗ ਨਾਲ ਪਈਆਂ ਵੋਟਾਂ

ਪੱਟੀ, 4 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿਲੋਂ)-  ਵਿਧਾਨ ਸਭਾ ਚੋਣਾਂ ਦੌਰਾਨ ਵੱਖ ਵੱਖ ਪਿੰਡਾਂ ਦੇ ਪੋਲਿਗ ਬੂਥਾਂ ਸਵੇਰੇ ਚੋਣ ਪ੍ਰਕਿਰਿਆ ਦਾ ਕੰਮ ਸ਼ੁਰੂ ਹੋਇਆ।ਸ਼ਾਮ 5 ਵਜ਼ੇ ਤੱਕ ਹਲਕੇ ਅੰਦਰ ਸ਼ਾਂਤ ਮਈ ਵੋੋਟਿੰਗ ਹੋਈ।PPN0402201719

ਜਿਕਰਯੋਗ ਹੈ ਕਿ ਪਹਿਲੀ ਵਾਰ ਚੋਣ ਕਮਿਸ਼ਨ ਵੱਲੋ ਕੀਤੀਆਂ ਗਈਆਂ ਸਖਤ ਹਦਾਇਤਾਂ ਕਾਰਨ ਇਸ ਵਾਰ ਚੋਣਾਂ ਦਾ ਕੰਮ ਸ਼ਾਂਤਮਈ ਢੰਗ ਨਾਲ ਸਿਰੇ ਚੜਿਆ।ਪੁਲਿਸ ਪ੍ਰਸਾਸ਼ਂ ਵਲੋਂ ਕਿਸੇ ਵੀ ਅਣਸੁਖਾਵੀ ਘਟਨਾ ਨਾਲ ਨਜਿੱਠਣ ਲਈ ਪ੍ਰਸ਼ਾਸਨ ਵਲੋ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਦਿਆਂ ਪੰਜਾਬ ਪੁਲਿਸ, ਸੀ.ਆਰ.ਪੀ ਅਤੇ ਬੀ.ਐਸ.ਐਫ ਦੀਆਂ ਕੰਪਨੀਆਂ ਤੈਨਾਤ ਕੀਤੀਆਂ ਗਈਆਂ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply