Friday, October 9, 2026

ਕਾਂਗਰਸੀ ਉਮੀਦਵਾਰ ਹਰਮਿੰਦਰ ਸਿੰਘ ਗਿੱਲ ਨੇ ਵੋਟ ਪਾ ਕੇ ਜਿੱਤ ਦਾ ਕੀਤਾ ਦਾਅਵਾ

ਪੱਟੀ, 4 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿਲੋਂ)  ਤਰਨ ਤਾਰਨ ਜਿਲੇ ਦੇ ਹਲਕਾ ਪੱਟੀ ਵਿਖੇ ਕਾਂਗਰਸੀ ਉਮੀਦਵਾਰ ਹਰਮਿੰਦਰ ਸਿੰਘ ਗਿਲ ਵਲੋਂ ਸਰਕਾਰੀ ਐਲੀਮੈਂਟਰੀ ਗਾਰਡਨ ਕਲੋਨੀ ਪੱਟੀ ਵਿਖੇ ਆਪਣੀ ਵੋਟ ਦਾ ਇਸਤੇਮਾਲ ਕੀਤਾ।PPN0402201721

ਉਪਰੰਤ ਆਪਣੇ ਸਮਰਥਕਾਂ ਸਮੇਤ ਗੱਲਬਾਤ ਕਰਦੇ ਕਿਹਾ ਕਿ ਇਸ ਵਾਰ ਜਿਥੇ ਕਾਂਗਰਸ ਪਾਰਟੀ ਸ਼ਾਨ ਨਾਲ ਬਹੁਮਤ ਪ੍ਰਾਪਤ ਕਰੇਗੀ ਅਤੇ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣੇਗੀ, ਉਥੇ ਹਲਕਾ ਪੱਟੀ ਤੋ ਕਾਂਗਰਸ ਪਾਰਟੀ ਭਾਰੀ ਲੀਡ ਪ੍ਰਾਪਤ ਕਰੇਗੀ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply