Tuesday, November 24, 2026

ਮਜੀਠਾ ਵਿਧਾਨ ਸਭਾ ਤੇ ਅੰਮ੍ਰਿਤਸਰ ਲੋਕ ਸਭਾ ਹਲਕਾ ਮਜੀਠਾ ਦੇ 28 ਪੋਲਿੰਗ ਬੂਥਾਂ `ਤੇ 76 ਫੀਸਦ ਮਤਦਾਨ

Basant Garg Dcਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਮਜੀਠਾ ਅਤੇ ਅੰਮ੍ਰਿਤਸਰ 02 ਲੋਕ ਸਭਾ ਹਲਕਾ ਮਜੀਠਾ ਦੇ  28 ਪੋਲਿੰਗ ਬੂਥਾਂ ਤੇ ਦੁੁਬਾਰਾ ਅੱਜ ਮਤਦਾਨ ਹੋਇਆ।ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਡਾ: ਬਸੰਤ ਗਰਗ ਨੇ ਦਿੰਦਿਆਂ ਦੱਸਿਆ ਕਿ ਮਜੀਠਾ ਵਿਧਾਨ ਸਭਾ ਹਲਕਾ ਅਤੇ ਅੰਮ੍ਰਿਤਸਰ 02 ਲੋਕ ਸਭਾ ਹਲਕਾ ਮਜੀਠਾ ਵਿੱਚ ਰੀਪੋਲਿੰਗ ਦੌਰਾਨ 76 ਫੀਸਦੀ ਮਤਦਾਨ ਹੋਇਆ।

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …

Leave a Reply