ਚੌਕ ਮਹਿਤਾ, 10 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਹਲਕਾ ਮਜੀਠਾ ਤੋਂ ਸਰਕਲ ਮੱਤੇਵਾਲ ਦੇ ਪ੍ਰਧਾਨ ’ਤੇ ਅਰਜਨਮਾਂਗਾ ਥੇਹ ਪਿੰਡ ਦੇ ਸਰਪੰਚ ਸੁਰਿੰਦਰ ਸਿੰਘ ਨੂੰ ਉਸ ਸਮੇਂ ਭਾਰੀ ਸਦਮਾਂ ਲੱਗਾ ਜਦ ਉਨਾ੍ਹਂ ਦੇ ਮਾਤਾ ਚਰਨ ਕੌਰ 76 ਸਾਲ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ।
ਇਸ ਦੁੱਖ ਦੀ ਘੜ੍ਹੀ ’ਚ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸਬਾਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ, ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ, ਤੇਜਿੰਦਰਪਾਲ ਸਿੰਘ ਲਾਡੀ, ਚੇਅਰਮੈਨ ਗੁਰਜਿੰਦਰ ਸਿੰਘ ਢਪੱਈਆਂ, ਉਪ ਚੇਅਰਮੈਨ ਸਰਵਣ ਸਿੰਘ ਰਾਮਦਿਵਾਲੀ, ਸਰਪੰਚ ਇਕਬਾਲ ਸਿੰਘ ਗੁੱਜਰਪੁਰਾ, ਚੇਅਰਮੈਨ ਸੁਖਵਿੰਦਰ ਸਿੰਘ ਗੋਲਡੀ, ਸਰਪੰਚ ਦਿਲਬਾਗ ਸਿੰਘ ਕਲੇਰ, ਸਰਪੰਚ ਸੁਖਵੰਤ ਸਿੰਘ, ਸਰਪੰਚ ਕੁਲਵੰਤ ਸਿੰਘ, ਸਰਪੰਚ ਬਚਿੱਤਰ ਸਿੰਘ ਜਾਲੀਆਂ, ਅਮਰਪਾਲ ਸਿੰਘ ਪਾਲੀ, ਸਰਪੰਚ ਮੇਜਰ ਸਿੰਘ ਸਹੋਤਾ ਅਤੇ ਸਰਪੰਚ ਸਤਨਾਮ ਸਿੰਘ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
Punjab Post Daily Online Newspaper & Print Media