ਤਰਨ ਤਾਰਨ, 22 ਫਰਵਰੀ (ਪੰਜਾਬ ਪੋਸਟ ਬਿਊਰੋ)- ਜਲੰਧਰ ਤੋਂ ਛੱਪਦੇ ਪੰਜਾਬੀ ਅਖਬਾਰ ਦੇ ਮਾਰਕਟਿੰਗ ਮੈਨੇਜਰ ਓਮਕਾਰ ਸਿੰਘ ਦੇ ਦਾਦਾ ਚਰਨ ਸਿੰਘ ਜਿੰਨਾ ਦਾ ਬੀਤੇ ਦਿਨੀਂ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ ਅੱਜ 23 ਫਰਵਰੀ ਨੂੰ ਹੋਵੇਗੀ।
ਇਲਾਕੇ ਵਿਚ ਵਿਲੱਖਣ ਪਛਾਣ ਰੱਖਦੇ ਚਰਨ ਸਿੰਘ ਦੇ ਗ੍ਰਹਿ ਗਲੀ ਅਜੀਤ ਸਿੰਘ ਕਾਜੀਕੋਟ ਰੋਡ ਤਰਨਤਾਰਨ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅੰਤਿਮ ਅਰਦਾਸ ਗੁਰਦੁਆਰਾ ਗੁਰੂ ਕਾ ਖੂਹ ਤਰਨਤਾਰਨ ਵਿਖੇ 12.00 ਤੋਂ 1.00 ਵਜੇ ਹੋਵੇਗੀ।ਜਿਸ ਵਿੱਚ ਕਈ ਸਮਾਜਿਕ, ਰਾਜਨੀਤਕ, ਧਾਰਮਿਕ ਅਤੇ ਹੋਰ ਸ਼ਖਸੀਅਤਾਂ ਉਨ੍ਹਾਂ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰਨਗੀਆਂ। ਜਿਕਰਯੋਗ ਹੈ ਕਿ ਚਰਨ ਸਿੰਘ ਸਨ।
Check Also
ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ
ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …
Punjab Post Daily Online Newspaper & Print Media