
ਅਲਗੋਕੋਠੀ/ ਅਮਰਕੋਟ, 24 ਫਰਵਰੀ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ)- ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੇ ਸੰਬਧ ਵਿਚ ਅੱਜ ਕਸਬਾ ਅਮਰਕੋਟ ਵਿਖੇ ਖੀਰ ਕੜਾਹ ਅਤੇ ਦਾਲ ਫੁਲਕੇ ਦਾ ਲੰਗਰ ਲਗਾਇਆ ਗਿਆ।ਕਸਬਾ ਅਮਰਕੋਟ ਵਿਖੇ ਦੂਕਾਨਦਾਰਾਂ ਨੇ ਕਿਹਾ ਕਿ ਉਨਾਂ ਵਲੋਂ ਹਰ ਸਾਲ ਮਹਾਂਸ਼ਿਵਰਾਤਰੀ ਦੇ ਪਵਿਤੱਰ ਤਿਉਹਾਰ ਦੇ ਸੰਬਧ ਵਿਚ ਬੜੀ ਸ਼ਰਧਾ ਭਾਵਨਾ ਨਾਲ ਲੰਗਰ ਲਗਾਇਆ ਜਾਂਦਾ ਹੈ।ਇਸ ਮੋਕੇ ਕੇਵਲ ਕ੍ਰਿਸ਼ਨ, ਗੰਗਾ ਰਾਮ, ਰਾਜੂ, ਦਲਜਿੰਦਰ ਸਿੰਘ, ਹਰਿੰਦਰ ਸਿੰਘ, ਸਤਨਾਮ ਸਿੰੰਘ, ਗੁਰਜੀਤ ਸਿੰੰਘ, ਰਾਜਨ ਕੁਮਾਰ, ਸਤਨਾਮ ਸਾਬੀ, ਭਜਨ ਸਿੰਘ, ਬਾਜ ਸਿੰਘ, ਲਵਪ੍ਰੀਤ ਸਿੰਘ, ਸੁਖਦੇਵ ਸਿੰਘ, ਦਰਸ਼ਨ ਸਿੰਘ, ਜਗੀਰ ਸਿੰਘ, ਰਕੇਸ਼ ਕੁਮਾਰ, ਮੁਕੇਸ਼ ਕੁਮਾਰ, ਪਰਮਜੀਤ ਸਿੰਘ, ਮੋਹਨ ਲਾਲ, ਸੰਨੀ ਸੈਂਮ, ਗੁਰਿੰਦਰ ਸਿੰਘ ਆਦਿ ਨੇ ਲੰਗਰ ਵਰਤਾਉਣ ਦੀ ਸੇਵਾ ਕੀਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media