Sunday, November 8, 2026

ਜੀਟੀ ਰੋਡ ਛੇਹਰਟਾ ਵਿਖੇ ਮਹਾਂਸ਼ਿਵਰਾਤਰੀ ਨੂੰ ਸਮਰਪਿਤ ਲੰਗਰ ਲਗਾਇਆ

PPN2402201727ਅੰਮ੍ਰਿਤਸਰ, 24 ਫਰਵਰੀ (ਪੰਜਬ ਪੋਸਟ- ਸੰਧੂ) – ਜੀਟੀ ਰੋਡ ਛੇਹਰਟਾ ਵਿਖੇ ਮਹਾਂਸ਼ਿਵਰਾਤਰੀ ਨੂੰ ਸਮਰਪਿਤ ਲੰਗਰ ਭੰਡਾਰਾ ਵਰਤਾਉਂਦੇ ਗੁਲਸ਼ਨ ਕੁਮਾਰ, ਸੰਨੀ ਕੁਮਾਰ, ਮਨੀ, ਜਸਮੀਤ ਸਹੋਤਾ, ਰਘੂ ਮੱਟੂ, ਰਾਹੁਲ ਮੱਟੂ, ਨਿੱਕਾ ਮੱਟੂ, ਅਮਨ ਕੁਮਾਰ ਤੇ ਹੋਰ।

Check Also

ਬੰਦੀ ਛੌੜ ਦਿਵਸ, ਦੀਵਾਲੀ ਦੇ ਸਨਮੁੱਖ ਸੁਲਤਾਨਵਿੰਡ ਰੋਡ ਦੇ ਬਾਜ਼ਾਰਾਂ ‘ਚ ਛਾਈ ਰੌਣਕ

ਮਿੱਟੀ ਦੇ ਦੀਵਿਆਂ ‘ਤੇ ਸਜਾਵਟੀ ਸਾਮਾਨ ਨਾਲ ਬਾਜ਼ਾਰ ਗੁਲਜ਼ਾਰ ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – …

Leave a Reply