Saturday, September 26, 2026

ਰਣੀਕੇ ਮੰਦਰ ਵਿਖੇ ਲਗਾਇਆ ਲੰਗਰ

ਧੂਰੀ, 25 ਫਰਵਰੀ, (ਪੰਜਾਬ ਪੋਸਟ- ਪ੍ਰਵੀਨ ਗਰਗ)- ਹਰ ਸਾਲ ਦੀ ਤਰਾਂ ਇਸ ਸਾਲ ਵੀ ਮਹਾਂਸ਼ਿਵਰਾਤਰੀ ਦੇ ਸ਼ੁਭ ਮੌਕੇ ਰਣੀਕੇ ਮੰਦਰ ਵਿਖੇ ਵੱਖ-2 ਸੰਸਥਾਵਾਂ ਵੱਲੋਂ ਚਾਹ, ਪਕੌੜੇ, ਖੀਰ, ਕੜਾਹ ਆਦਿ ਦੇ ਲੰਗਰ ਲਗਾਏ ਗਏ।PPN2502201705ਇਸੇ ਲੜੀ ਵਿੱਚ ਡੀਪੂ ਹੋਲਡਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਦੀ ਅਗੁਵਾਈ ਵਿੱਚ ਰਣੀਕੇ ਮੰਦਰ ਵਿਖੇ ਬੈ੍ਰਡ ਪਕੌੜੇ, ਚਾਹ ਦਾ ਅਤੁੱਟ ਲੰਗਰ ਵਰਤਾਇਆ ਗਿਆ।ਇਸ ਮੌਕੇ ਸੁਖਵਿੰਦਰ ਕਾਂਝਲਾ ਨੇ ਦੱਸਿਆ ਕਿ ਉਹਨਾਂ ਵੱਲੋਂ ਹਰ ਸਾਲ ਸ਼ਿਵਰਾਤਰੀ ਵਾਲੇ ਦਿਨ ਚਾਹ ਅਤੇ ਪਕੌੜਿਆਂ ਦਾ ਲੰਗਰ ਲਗਾ ਕੇ ਵਰਤਧਾਰੀਆਂ ਦੀ ਸੇਵਾ ਵਿੱਚ ਹਿੱਸਾ ਪਾਇਆ ਜਾਂਦਾ ਹੈ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply